ਪੰਜਾਬ

punjab

ETV Bharat / videos

ਸੰਗਰੂਰ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ 183 ਦਿਨਾਂ ਦਾ ਦਿੱਤਾ ਧਰਨਾ - ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ

By

Published : Dec 21, 2019, 9:57 PM IST

ਮਲੇਰਕੋਟਲਾ ਦੇ ਜਰਗ ਚੋਂਕ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮਾਮਟਰ ਤੇ ਮਾਸਟਰ ਮੋਟੀਵੇਟਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਮਲੇਰਕੋਟਲਾ ਦੇ ਨੇੜਲੇ ਪਿੰਡ ਸੰਗਾਲਾਂ ਦੀ ਪਾਣੀ ਵਾਲੀ ਟੈਂਕੀ 'ਤੇ ਚੜ ਕੇ 183 ਦਿਨਾਂ ਦਾ ਧਰਨਾ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੀ ਮੰਗਾਂ ਨੂੰ ਦੱਸਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮਹਿਕਮੇ 'ਚ ਲਾਗੂ ਕਰੇ 'ਤੇ ਉਨ੍ਹਾਂ ਦੀਆਂ ਤਨਖਾਹਾਂ ਨੂੰ ਵੀ ਲਾਗੂ ਕਰੇ।

ABOUT THE AUTHOR

...view details