ਪੰਜਾਬ

punjab

By

Published : May 1, 2020, 6:41 PM IST

ETV Bharat / videos

ਤਰਨਤਾਰਨ ਦੀ ਪੁਲਿਸ ਨੇ ਕਰਫਿਊ ਦੌਰਾਨ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ

ਤਰਨਤਾਰਨ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਕਰਫਿਊ ਦੇ ਵਿੱਚ ਝੁੱਗੀ ਝੋਪੜੀਆਂ ਵਾਲੀਆਂ ਔਰਤਾਂ ਨੂੰ ਸੈਨੇਟਰੀ ਪੈਡ ਦਿੱਤੇ ਗਏ। ਐਸ.ਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਫਿਊ ਦੇ ਲੱਗਣ ਨਾਲ ਹਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਲਈ ਲੰਗਰ ਸੇਵਾ ਕੀਤੀ ਜਾ ਰਹੀ ਹੈ। ਇਸ ਦੌਰਾਨ ਤਰਨ-ਤਾਰਨ ਦੀ ਪੁਲਿਸ ਵੱਲੋਂ ਔਰਤਾਂ ਦੀ ਸਵੱਛਤਾ ਬਾਰੇ ਸੋਚਦੇ ਹੋਏ ਉਨ੍ਹਾਂ ਨੇ ਝੁੱਗੀ ਝੋਪੜੀ ਵਾਲੀਆਂ ਔਰਤਾਂ ਨੂੰ ਸੈਨੇਟਰੀ ਪੈਡ ਦਿੱਤੇ।

ABOUT THE AUTHOR

...view details