ETV Bharat Punjab

ਪੰਜਾਬ

punjab

video thumbnail

ETV Bharat / videos

'ਚਾਰ ਸਾਲਾਂ ’ਚ ਪੰਜਾਬ ਸਰਕਾਰ ਨੇ ਦਲਿਤਾਂ ਨਾਲ ਕੀਤਾ ਧੱਕਾ' - ਦਲਿਤਾਂ ਨਾਲ ਬਹੁਤ ਸਾਰੇ ਧੱਕੇ

author img

By

Published : Apr 15, 2021, 5:22 PM IST

ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੀਂ ਜਯੰਤੀ ਮੌਕੇ ਟਾਊਨ ਹਾਲ ਨਜ਼ਦੀਕ ਬਾਬਾ ਸਾਹਿਬ ਦੇ ਬੁੱਤ 'ਤੇ ਭਾਜਪਾ ਦੇ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਵੱਲੋਂ ਦੀਪਮਾਲਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤਾਂ ਨਾਲ ਬਹੁਤ ਸਾਰੇ ਧੱਕੇ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਜੋ ਕਿ ਪੰਜਾਬ ਸਰਕਾਰ ਦਾ ਕੈਬਨਿਟ ਮੰਤਰੀ ਹੈ ਉਸ ਵੱਲੋਂ ਵੀ ਸਕਾਲਰਸ਼ਿਪ ਘੁਟਾਲਾ ਕੀਤਾ ਗਿਆ। ਜਿਸ ’ਤੇ ਪੰਜਾਬ ਮੁੱਖ ਮੰਤਰੀ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਉਸ ਤੋਂ ਬਾਅਦ ਨੇ ਕਿਹਾ ਕਿ ਪਿਛਲੇ ਸਾਲ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੀ ਦਲਿਤ ਸਮਾਜ ਦੇ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਵੇਗੀ ਤਾਂ ਇਨ੍ਹਾਂ ਦੋਸ਼ੀਆਂ ਵਿਰੁੱਧ ਭਾਜਪਾ ਵੱਲੋਂ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details