ਕਾਰਸੇਵਾ ਸੰਪਰਦਾਇ ਨੇ ਤਰਨ ਤਾਰਨ ਰੋਡ 'ਤੇ ਲਗਾਏ ਬੂਟੇ - Saplings planted on Tarn Taran Road
🎬 Watch Now: Feature Video
ਅੰਮ੍ਰਿਤਸਰ: ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਵਿਖੇ ਛਾਵਦਾਰ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਨਗਰ ਨਿਗਮ ਦੇ ਕਮਿਸ਼ਨਰ ਕੋਮਲ ਮਿੱਤਲ ਵੀ ਉਚੇਚੇ ਤੌਰ 'ਤੇ ਪਹੁੰਚੇ। ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ ਦੇ ਦੱਸਿਆ ਕਿ ਕਾਰਸੇਵਾ ਸੰਪਰਦਾਇ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਇਹ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਸ ਵਿੱਚ ਪ੍ਰਸ਼ਾਸ਼ਨ ਪੂਰਨ ਤੌਰ 'ਤੇ ਉਨ੍ਹਾਂ ਦੇ ਨਾਲ ਹੈ।