ਸੜਕ ਹਾਦਸੇ 'ਚ ਹੋਈ ਸਰਪੰਚ ਦੀ ਮੌਤ - JALANDHAR LATEST NEWS
ਜਲੰਧਰ-ਨਕੋਦਰ ਹਾਈਵੇ 'ਤੇ ਸਥਿਤ ਪਿੰਡ ਕੰਗ ਸਾਬੂ ਕੋਲ ਸੜਕ ਹਾਦਸਾ ਵਾਪਰਿਆ ਹੈ। ਇੱਕ ਸਫਾਰੀ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਵਿਅਕਤੀ (ਕੇਵਲ ਸਿੰਘ, ਸਾਬਕਾ ਸਰਪੰਚ ਕੰਗ ਸਾਬੂ) ਦੀ ਮੌਕੇ 'ਤੇ ਹੀ ਮੌਤ ਹੋ ਗਈ।