ਪੰਜਾਬ

punjab

ਜਲੰਧਰ 'ਚ 'ਪਿੰਡ ਬਚਾਓ ਪੰਜਾਬ ਬਚਾਓ' ਮੁਹਿੰਮ ਦੀ ਸ਼ੁਰੂਆਤ

By

Published : Sep 23, 2020, 9:31 PM IST

ਜਲੰਧਰ: ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਈ ਸੰਸਥਾਵਾਂ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈੱਸ ਬਿੱਲ ਕਿਸਾਨਾਂ ਦੇ ਵਿਰੁੱਧ ਹਨ। ਉਨ੍ਹਾਂ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਬਣਾ ਕੇ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ।

ABOUT THE AUTHOR

...view details