ਪੰਜਾਬ

punjab

ETV Bharat / videos

ਐਸਸੀ ਕਮਿਸ਼ਨ ਦੇ ਮੈਂਬਰ ਨੇ ਦਲਿਤ ਭਾਈਚਾਰੇ ਦੀਆਂ ਸੁਣੀਆਂ ਸ਼ਿਕਾਇਤਾ - SC Commission

By

Published : Aug 10, 2021, 2:42 PM IST

ਸ੍ਰੀ ਮੁਕਤਸਰ ਸਾਹਿਬ: ਐਸਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣ ਲਈ ਐਸਸੀ ਕਮਿਸ਼ਨ (SC Commission) ਦੇ ਮੈਂਬਰ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਹਨ।ਐਸਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦਾ ਕਹਿਣਾ ਹੈ ਕਿ ਲਗਾਤਾਰ ਐਸਸੀ ਭਾਈਚਾਰੇ ਨਾਲ ਹੁੰਦੇ ਧੱਕੇਸ਼ਾਹੀ ਦੀਆਂ ਖਬਰਾਂ ਆਉਂਦੀਆ ਹਨ।ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਮੇਂ ਇਕ ਐਸਸੀ ਨੌਜਵਾਨ ਨੂੰ ਟਰੈਕਟਰ (Tractor)ਨਾਲ ਬੰਨ ਕੇ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ।ਉਨ੍ਹਾਂ ਨੇ ਮੌਕੇ ਉਤੇ ਹਾਜ਼ਰ ਅਧਿਕਾਰੀਆਂ ਨੂੰ ਕਈ ਸਮੱਸਿਆਵਾਂ ਹੱਲ ਕਰਨ ਲਈ ਕਿਹਾ।ਉਨ੍ਹਾਂ ਨੇ ਐਸਸੀ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਅਸੀਂ ਕਿਸੇ ਵਿਅਕਤੀ ਨਾਲ ਕੋਈ ਧੱਕਾ ਨਹੀਂ ਹੋਣ ਦੇਵਾਂਗੇ।

ABOUT THE AUTHOR

...view details