ਕਵਿਤਾ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੀ ਇਹ ਨਿੱਕੀ ਜਿਹੀ ਕੁੜੀ - corona virus awareness
ਮਾਨਸਾ ਦੇ ਪਿੰਡ ਨੰਗਲ ਕਲਾਂ ਦੀ ਇੱਕ ਸਕੂਲੀ ਵਿੱਦਿਆਰਥਣ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਕੋਰੋਨਾ ਤੋਂ ਬਚਣ ਦੀ ਸਾਵਧਾਨੀਆਂ ਨੂੰ ਵਰਤਣ ਦੀ ਅਪੀਲ ਕਰ ਰਹੀ ਹੈ। ਇਸ ਵੀਡੀਓ ਵਿੱਚ ਉਹ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕਰ ਰਹੀ ਹੈ ਤਾਂਕਿ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਉਹ ਪੁਲਿਸ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਆਪਣਾ ਮਿੱਤਰ ਦੱਸ ਰਹੀ ਹੈ।
Last Updated : Mar 26, 2020, 6:50 PM IST