SGPC ਨੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਦਿੱਤੀ ਸਹਾਇਤਾ - vadda ghallughara
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿੱਥੇ ਵੱਡੇ ਘੱਲੂਘਾਰੇ ਦੇ ਇਤਿਹਾਸ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ, ਉੱਥੇ ਸ਼ਹੀਦਾਂ ਦੀ ਯਾਦਗਾਰ ਬਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਯੋਗਦਾਨ ਦੇਣ ਦਾ ਵੀ ਐਲਾਨ ਕੀਤਾ