ਪ੍ਰਕਾਸ਼ ਪੁਰਬ ਸਮਾਗਮ ਦੀ ਸਟੇਜ ਨੂੰ ਲੈ ਕੇ ਬੋਲੇ ਲੌਂਗੋਵਾਲ, ਕਿਹਾ ਆਪਣੀ ਗੱਲ ਤੇ ਕਾਇਮ ਰਹੇ ਕੈਪਟਨ - ਸਟੇਜ ਨੂੰ ਲੈ ਕੇ ਬੋਲੇ ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਸ ਵਿੱਚ ਐਸ ਜੀ ਪੀ ਸੀ ਦੇ ਪ੍ਰਧਾਨ 'ਤੇ ਅੰਤਰਿਮ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।ਐਤਵਾਰ ਨੂੰ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਲਈ ਇੱਕ ਹੀ ਸਟੇਜ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੀ ਗੱਲ 'ਤੇ ਕਾਇਮ ਰਹਿਣ।