ਸ਼ਬਦ ਗੁਰੂ ਯਾਤਰਾ ਸ੍ਰੀ ਹਰਿਮੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ - 550th prakash purb
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਪੰਜ ਦਿਨ ਦੇ ਠਹਿਰਾਉ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਗਈ ਹੈ। ਇਸ ਦੌਰਾਨ ਗੁਰੂ ਸਾਹਿਬਾਨ ਦੇ ਸ਼ਸਤਰਾਂ, ਬਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ।