ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨਾਂ ਦੇ ਸੰਘਰਸ਼ ਦਾ ਡਟਵਾਂ ਸਾਥ ਦੇਵੇਗੀ-ਬੀਬੀ ਜਗੀਰ ਕੌਰ - Support Farmers
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੀ ਹਮਾਇਤ ਕਰਦੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਬੰਦ ਰਹਿਣਗੇ।