ਪੰਜਾਬ

punjab

ETV Bharat / videos

ਸ਼ਿਵ ਸੈਨਾ ਵੱਲੋਂ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਡਾਕਟਰਾਂ 'ਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼

By

Published : Dec 16, 2020, 4:59 PM IST

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਨੇ ਪਠਾਨਕੋਟ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰਾਂ ਉੱਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਲਗਾਉਂਦਿਆਂ ਧਰਨਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਡਿਊਟੀ ਉੱਤੇ ਦੇਰੀ ਨਾਲ ਆਉਂਦੇ ਹਨ ਅਤੇ ਘਰਾਂ ਵਿੱਚ ਮਰੀਜ਼ਾਂ ਨੂੰ ਦੇਖਦੇ ਹਨ ਜਿਸ ਕਾਰਨ ਹਸਪਤਾਲ ਆਉਣ ਵਾਲੇ ਲੋਕਾਂ ਨੂੰ ਇਲਾਜ ਦੇ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ। ਜਦਕਿ ਸਿਵਲ ਹਸਪਤਾਲ ਦੇ ਐਸ.ਐਮ.ਓ. ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।

ABOUT THE AUTHOR

...view details