ਇੱਕ ਜੁੱਤੀਆਂਵਾਲੇ ਨੇ ਕੈਪਟਨ ਤੋਂ ਬਾਅਦ ਮਹਾਰਾਣੀ ਨੂੰ ਦਿੱਤੀ ਚੁਣੌਤੀ - contest election
ਪਟਿਆਲਾ: ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਹੁਜਨ ਸਮਾਜਵਾਦੀ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਸ਼ੰਕਰ ਇੱਕ ਵਾਰ ਫਿਰ ਚੋਣ ਮੈਦਾਨ 'ਚ ਹਨ। ਇਸ ਵਾਰ ਸ਼ੰਕਰ ਲੋਕਸਭਾ ਹਲਕਾ ਪਟਿਆਲਾ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਸ਼ੰਕਰ ਜੁੱਤੀਆਂ ਬਣਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਉਨ੍ਹਾਂ ਨੂੰ ਹੱਕ ਨਹੀਂ ਦੇ ਰਹੀਆਂ ਅਤੇ ਉਹ ਹੱਕ ਲੈਣ ਲਈ ਲੜਾਈ ਲੜ ਰਹੇ ਹਨ।
Last Updated : May 4, 2019, 8:36 AM IST