ਦੁਕਾਨਾਦਾਰਾਂ ਨੇ ਬਠਿੰਡਾ-ਮਾਨਸਾ ਰੋਡ ਉੱਤੇ ਕੀਤਾ ਰੋਸ ਪ੍ਰਦਰਸ਼ਨ - Shopkeepers protest rally
ਬਠਿੰਡਾ ਦੀ ਸਬਜ਼ੀ ਮੰਡੀ ਵਿੱਚ ਆੜ੍ਹਤ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੇ ਅੱਜ ਬਠਿੰਡਾ-ਮਾਨਸਾ ਰੋਡ ਉੱਤੇ ਜਾਮ ਲਗਾ ਕੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਮਾਰਕੀਟ ਕਮੇਟੀ ਵੱਲੋਂ ਦੁਕਾਨਾਦਾਰਾ ਦੀ ਦੁਕਾਨਾਂ ਵਾਲੀ ਜਗ੍ਹਾ ਨੂੰ ਖਾਲੀ ਕੀਤਾ ਜਾ ਰਿਹਾ ਹੈ। ਜਿਸ ਲਈ ਉਨ੍ਹਾਂ ਵਲੋ ਰੋਸ ਪ੍ਰਦਰਸ਼ਨ ਕੀਤਾ ਗਿਆ ।