ਅੰਮ੍ਰਿਤਸਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਮੈਂਬਰੀ ਕਮੇਟੀ ਦਾ ਗਠਨ - ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਮੈਂਬਰੀ ਕਮੇਟੀ ਦਾ ਗਠਨ
ਅੰਮ੍ਰਿਤਸਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਹ ਕਮੇਟੀ ਦਿੱਲੀ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਇਸ ਤੋਂ ਇਲਾਵਾ ਪੰਥਕ ਸੰਸਥਾਵਾਂ ਵੱਲੋਂ ਪੀੜਿਤਾਂ ਦੀ ਮਦਦ ਕੀਤੀ ਜਾਵੇਗੀ। ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਜਿਆਜ਼ਾ ਵੀ ਲਿਆ ਜਾਵੇਗਾ। ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖੇ ਜਾਣ ਦੀ ਅਪੀਲ ਕੀਤੀ ਜਾਵੇਗੀ।