ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ' ਚ ਰੌਣਕ - 00 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਲੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਤੀਸਰੇ ਦਿਨ ਵੀ ਜਾਰੀ ਰਹੇ।