ਸ੍ਰੀ ਮੁਕਤਸਰ ਸਾਹਿਬ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ - ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਗੁਰੂ ਸਾਹਿਬ ਦੇ ਸਾਜੇ ਪੰਜ ਪਿਆਰਿਆਂ ਨੇ ਕੀਤੀ।