ਸਿੱਖ ਦਲਿਤ ਮੁਸਲਿਮ ਇਸਾਈ ਸਾਂਝਾ ਫਰੰਟ ਨੇ ਕੇਂਦਰ ਨੂੰ ਦਿੱਤੀ ਧਮਕੀ - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਸਿੱਖ ਦਲਿਤ ਮੁਸਲਿਮ ਇਸਾਈ ਸਾਂਝਾ ਫਰੰਟ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਫਰੰਟ ਆਗੂਆਂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਲੜਕੀ ਨੌਦੀਪ ਕੌਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ।