ਅਮਰਗੜ੍ਹ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਨੂੰ ਵੰਡੇ ਗਏ ਸਮਾਰਟ ਫੋਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ, ਸੀਨੀਅਰ ਸਕੈਂਡਰੀ ਸਕੂਲ ਦੇ ਬੱਚਿਆਂ ਨੂੰ ਸਮਾਰਟਫੋਨ ਦੇ ਰਹੀ ਹਹੀ ਹੈ, ਜਿਸਦਾ ਦੂਜਾ ਗੇੜ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਅਮਰਗੜ੍ਹ ਹਲਕੇ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਮਾਰਟਫੋਨ ਵੰਡੇ। ਵਿਧਾਇਕ ਨੇ ਮੁੱਖ ਮੰਤਰੀ ਦਾ ਸ਼ੁਕਰੀਆ ਅਦਾ ਕੀਤਾ ਤੇ ਕਿਹਾ ਕਿ ਇਹ ਸਮੇਂ ਦੀ ਮੰਗ ਸੀ, ਬੱਚੇ ਪੜ੍ਹਾਈ 'ਚ ਹੋਏ ਨੁਕਸਾਨ ਨੂੰ ਪੂਰਾ ਕਰ ਸਕਣਗੇ।