ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦਾਂ ਨੂੰ ਕੀਤਾ ਯਾਦ - ਚੰਡੀਗੜ੍ਹ
ਚੰਡੀਗੜ੍ਹ:ਪੰਜਾਬ ਸਰਕਾਰ ਦਾ 15ਵਾਂ ਵਿਸ਼ੇਸ਼ ਇਜਲਾਸ (Session) ਹੋ ਰਿਹਾ ਹੈ। ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਦਿਆਂ ਸਮੁੱਚੀ ਲੋਕਾਈ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਸਵਾਗਤ ਸਿੰਘ ਕੀਤਾ।ਸਪੀਕਰ ਰਾਣਾ ਕੇਪੀ ਸਿੰਘ ਨੇ ਧਾਰਮਿਕ ਆਗੂ ਦਲਾਈ ਲਾਮਾ ਦੇ ਸੰਦੇਸ਼ ਨੂੰ ਪੜ੍ਹ ਕੇ ਸੁਣਾਇਆ।ਸਪੀਕਰ ਰਾਣਾ ਕੇਪੀ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਸੰਗਤਾਂ ਨੂੰ ਵਧਾਈਆਂ ਦਿੱਤੀਆ।