ਈਟੀਵੀ ਭਾਰਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਾਲ ਖਾਸ ਗੱਲਬਾਤ, ਸੁਣੋ ਕੀ ਬੋਲੇ - ਮਾਨਸਾ ਵਿਧਾਨ ਸਭਾ ਹਲਕੇ
ਮਾਨਸਾ: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਸਾਰੀਆਂ ਪਾਰਟੀਆਂ ਨੇ ਇਸਦੇ ਲਈ ਆਪਣੀ ਕਮਰ ਕਲਣੀ ਸ਼ੁਰੂ ਕਰ ਦਿੱਤੀ ਹੈ। ਰਾਜਨੀਤੀ ਪਾਰਟੀਆਂ ਨੇ ਇਸ ਦੇ ਲਈ ਆਪਣੀ ਪਿੱਠ ਸਖ਼ਤ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਵੱਲੋਂ ਪੰਜਾਬ ਦੇ ਵਿੱਚ 64 ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦੇ ਵਿੱਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਪ੍ਰੇਮ ਕੁਮਾਰ ਅਰੋੜਾ (Prem Kumar Arora) ਨੂੰ ਵੀ ਉਮੀਦਵਾਰ ਐਲਾਨਿਆ ਗਿਆ ਹੈ। ਈਟੀਵੀ ਭਾਰਤ ਵੱਲੋਂ ਪ੍ਰੇਮ ਕੁਮਾਰ ਅਰੋੜਾ (Prem Kumar Arora) ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ।