70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਖੇਡ ਮੰਤਰੀ ਨੇ ਕੀਤੀ ਸ਼ਿਰਕਤ - ਬਾਸਕੇਟਬਾਲ ਚੈਂਪੀਅਨਸ਼ਿਪ
70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਸ਼ਨਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਾਸਕੇਟਬਾਲ ਸਰਦੀਆਂ 'ਚ ਹੀ ਖੇਡੀ ਜਾਣ ਵਾਲੀ ਗੇਮ ਹੈ ਅਤੇ ਅੱਜ ਲੋੜ ਹੈ ਕਿ ਸਾਰੇ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਆਪਣਾ ਰੁਝਾਨ ਵਧਾਉਣ।