ਪਟਿਆਲਾ ਸ਼ਹਿਰ 'ਚ ਕੀਤਾ ਗਿਆ ਸੈਨੇਟਾਈਜ਼ਰ ਦਾ ਛਿੜਕਾਵ - ਕੋਰੋਨਾ ਵਾਇਰਸ
ਪਟਿਆਲਾ ਸ਼ਹਿਰ 'ਚ ਕੋਰੋਨਾ ਵਾਇਰਸ ਕਰਕੇ ਸੈਨੇਟਾਈਜ਼ਰ ਦਾ ਛਿੜਕਾਵ ਕੀਤਾ ਜਾ ਰਿਹਾ ਹੈ। ਨਗਰ ਨਿਗਮ ਦੇ ਐਕਸਮੈਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਹਰ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਸੈਨੇਟਾਈਜ਼ ਕਰਨ ਲਈ ਉਨ੍ਹਾਂ ਨੇ 10 ਟੀਮਾਂ ਦਾ ਗਠਨ ਕੀਤਾ ਹੈ।