ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਿਚੋਲੀਏ ਦਾ ਕੰਮ ਨਹੀਂ ਕਰਨਾ ਚਾਹੀਦਾ: ਬੀਰ ਦਵਿੰਦਰ - ਬੀਰ ਦਵਿੰਦਰ
ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਭ ਤੋਂ ਵੱਡੀ ਤਾਕਤ ਹੈ ਜਿਸਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਬਸ ਹੁਕਮਨਾਮੇ ਜਾਰੀ ਹੋਣੇ ਚਾਹੀਦੇ ਹਨ ਤੇ ਉਨ੍ਹਾਂ ਨੂੰ ਕਿਸੇ ਦੀ ਵਿਚੋਲਗੀ ਨਹੀਂ ਕਰਨੀ ਚਾਹੀਦੀ।ਮੀਟਿੰਗ ਦੇ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਦੀ ਚੋਣਾਂ 'ਚ ਕਾਂਗਰਸ, ਅਕਾਲੀ ਦਲ, ਭਾਜਪਾ ਦਾ ਵਿਰੋਧ ਕੀਤਾ ਜਾਵੇਗਾ।