ਕਾਂਗਰਸੀ ਆਗੂ ਦੇ ਰੈਸਟੋਰੈਂਟ 'ਚੋਂ ਪਟਾਕਿਆਂ ਦਾ ਜ਼ਖੀਰਾ ਬਰਾਮਦ - ਛਾਪੇਮਾਰੀ
ਮੋਗਾ ਦੇ ਕਸਬਾ ਕੋਟਇਸੇ ਖਾਂ ਵਿੱਚ ਇੱਕ ਕਾਂਗਰਸੀ ਆਗੂ ਵੱਲੋਂ ਆਪਣੇ ਰੈਸਟੋਰੈਂਟ ਦੀ ਬੇਸਮੈਂਟ ਵਿੱਚ ਸਟੋਰ ਕੀਤੇ ਪਟਾਕੇ ਬਰਾਮਦ ਕੀਤੇ ਗਏ ਹਨ। ਇਹ ਪਟਾਕੇ ਬਿਨਾਂ ਲਾਇਸੈਂਸ ਤੋਂ ਸਟੋਰ ਕੀਤੇ ਗਏ ਸਨ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।