ਪੰਜਾਬ

punjab

ETV Bharat / videos

ਸੰਘਰਸ਼ ਕਰ ਰਹੇ ਕਿਸਾਨਾਂ ਨੇ ਪੰਜਾਬ ਦੇ ਵਪਾਰੀਆਂ ਲਈ ਕੀਤਾ ਵੱਡਾ ਐਲਾਨ - Business completely affected

🎬 Watch Now: Feature Video

By

Published : Nov 12, 2020, 7:59 PM IST

ਬਰਨਾਲਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ 43ਵੇਂ ਦਿਨ ਜਾਰੀ ਰਿਹਾ। ਕਿਸਾਨਾਂ ਦੇ ਸੰਘਰਸ਼ ਦੇ ਕਾਰਨ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਚਲਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੇ ਕਾਰਨ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਮਾਲ ਗੱਡੀਆਂ ਰੋਕ ਦਿੱਤੀਆਂ ਗਈਆਂ ਹਨ। ਜਿਸ ਕਰਕੇ ਵਪਾਰੀਆਂ ਦਾ ਕਾਰੋਬਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਵਿੱਚ ਵਪਾਰੀਆਂ ਦਾ ਮਾਲ ਜੇਕਰ ਦਿੱਲੀ ਅੰਬਾਲਾ ਜਾਂ ਕਿਸੇ ਵੀ ਸ਼ਹਿਰ ਤੋਂ ਲਿਆਉਣਾ ਹੋਵੇ ਤਾਂ ਕਿਸਾਨ ਇਸ ਲਈ ਤਿਆਰ ਹਨ।

ABOUT THE AUTHOR

...view details