ਹੁਣ ਤੱਕ ਨਹੀਂ ਹੋ ਸਕੀਆ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦਾ ਹੱਲ - continues
ਇੱਕ ਪਾਸੇ ਜਿਥੇ ਪੰਜਾਬ ਵਿੱਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਸਰਗਰਮ ਹੈ ਉਥੇ ਹੀ ਦੂਜੇ ਪਾਸੇ ਲੋਕ ਪਰਾਲੀ ਨੂੰ ਅੱਗ ਲਾਉਣ ਕਾਰਨ ਪਰੇਸ਼ਾਨ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਹੈ ਕਿ ਹਰ ਸਾਲ ਝੋਨੇ ਅਤੇ ਕਣਕ ਦੀ ਫਸਲ ਦੀ ਕਟਾਈ ਕਰਨ ਮਗਰੋਂ ਬੱਚੀ ਹੋਈ ਪਰਾਲੀ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਕਾਰਨ ਕਰੋੜਾਂ ਦੇ ਨੁਕਸਾਨ ਦੇ ਨਾਲ- ਨਾਲ ਲੋਕਾਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ।
Last Updated : May 18, 2019, 3:16 AM IST