ਕਾਲਜ ਵਿੱਚ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ - Student protests there are no teachers
ਸੰਗਰੂਰ ਦੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾ ਦੇ ਅਧਿਆਪਕਾਂ ਨੂੰ ਪਿਛਲੇ 9 ਮਹੀਨਿਆਂ ਦੀ ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਨੇ ਸਰਕਾਰ ਖਿਲਾਫ਼ ਧਰਨਾ ਲਗਾਇਆ ਹੈ ਜਿਸ ਕਾਰਨ ਕਾਲਜ ਵਿੱਚ ਕਲਾਸਾਂ ਨਾ ਲੱਗਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਕਾਫੀ ਖਰਾਬ ਹੋ ਰਹੀ ਹੈ। ਇਸੇ ਨੂੰ ਲੈ ਕੇ ਕਾਲਜ ਦੇ ਵਿਦਿਆਰਥੀਆਂ ਨੇ ਧਾਰਨਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਅਧਿਆਪਕ ਰੱਖੇ ਜਾਣ।
TAGGED:
sangur latest news