ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਤਨੀ ਲੜ ਰਹੀ ਹੈ ਚੋਣ - participate
ਅੰਨਦਾਤਾ ਕਹਾਉਣ ਵਾਲਾ ਸੂਬਾ ਪੰਜਾਬ ਜੋ ਕਿ ਕਦੇ ਸੋਨੇ ਦੀ ਚਿੜੀ ਵਜੋਂ ਜਾਣਿਆ ਜਾਂਦਾ ਸੀ। ਅੱਜ ਇਥੇ ਦੇ ਅੰਨਦਾਤਾ ਕਿਸਾਨ ਕਰਜ਼ੇ ਦੀ ਮਾਰ ਝੇਲ ਰਹੇ ਹਨ। ਇਸ ਦੇ ਚਲਦੇ ਪੰਜਾਬ ਦੇ ਮਾਲਵਾ ਇਲਾਕੇ 'ਚ ਸਾਲ 2000 ਤੋਂ 2013 ਤੱਕ ਲਗਭਗ 97 % ਖ਼ੁਦਕੁਸ਼ੀਆਂ ਕੀਤੀਆਂ ਗਈਆਂ ਹਨ।