ਪੰਜਾਬ

punjab

ETV Bharat / videos

ਨਰਮੇ ਦੀ ਫਸਲ ਖਰਾਬ ਹੋਣ ਸਬੰਧੀ ਸੁਖਬੀਰ ਬਾਦਲ ਦੀ ਕਿਸਾਨਾਂ ਨਾਲ ਗੱਲਬਾਤ

By

Published : Sep 25, 2021, 10:01 PM IST

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਫੇਰੀ ਦੌਰਾਨ ਪਿੰਡ ਝੰਡਾ ਕਲਾ, ਮਾਨ ਖੇਲਾ ਅਤੇ ਝੰਡਾ ਕਲਾ ਨੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਰਹੀ ਨਰਮੇ ਦੀ ਫਸਲ ਦੇ ਖੇਤਾਂ ਵਿੱਚ ਨੇੜੇ ਪਹੁੰਚ ਕੇ ਜਾਇਜ਼ਾ ਲੈਣ ਤੋਂ ਬਾਅਦ, ਕਾਂਗਰਸ ਦੀ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਕਾਰਨ ਕਿਸਾਨਾਂ ਦੀਆਂ ਨਰਮ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰਾਬ ਹੋਈ ਫਸਲ ਲਈ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜਾ ਦੇਵੇ।

ABOUT THE AUTHOR

...view details