ਖੇਤੀ ਆਰਡੀਨੈਂਸਾਂ ਵਿਰੁੱਧ ਸੁਖਬੀਰ ਬਾਦਲ ਦਾ ਕਾਫ਼ਲਾ ਰੂਪਨਗਰ ਤੋਂ ਚੰਡੀਗੜ੍ਹ ਰਵਾਨਾ - Badal's Caravan Departs From Rupnagar
ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਅੱਜ ਪੰਜਾਬ ਦੇ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਇਆ ਕਿਸਾਨ ਮਾਰਚ ਦੇਰ ਸ਼ਾਮ ਰੋਪੜ ਤੋਂ ਚੰਡੀਗੜ੍ਹ ਵਾਸਤੇ ਰਵਾਨਾ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਦੇਰ ਸ਼ਾਮ ਰੋਪੜ ਤੋਂ ਗੁਜ਼ਰਿਆ। ਜਿਸ ਵਿੱਚ ਬਿਕਰਮਜੀਤ ਸਿੰਘ ਮਜੀਠੀਆ, ਬੀਬੀ ਜਗੀਰ ਕੌਰ ਅਤੇ ਹੋਰ ਕਈ ਅਕਾਲੀ ਨੇਤਾ ਸ਼ਾਮਲ ਸਨ।