ਸੁਖਦੇਵ ਸਿੰਘ ਢੀਂਡਸਾ ਦਾ ਬਾਗੀ ਰਵੱਈਏ ਬਰਕਰਾਰ - sukhdev singh dhindsa
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਅਕਾਲੀ ਦਲ ਟਕਸਾਲੀ ਦੇ ਆਗੂ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਜਲਦ ਹੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਜਾ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਬਾਗੀ ਰਵੱਈਏ ਨੂੰ ਜਾਰੀ ਰੱਖਿਆ ਹੈ ਅਤੇ ਉਨ੍ਹਾਂ ਨੇ ਅਕਾਲੀ ਦਲ ਟਕਸਾਲੀ ਅਤੇ ਅਕਾਲੀ 1920 ਦੇ ਨੇਤਾਵਾਂ ਨਾਲ ਮੀਟਿੰਗ ਵੀ ਕੀਤੀ ਹੈ।