ਸੁਖਦੇਵ ਸਿੰਘ ਢੀਂਡਸਾ ਦੀ ਕੇਂਦਰ ਨੂੰ ਅਪੀਲ, ਕਿਸਾਨਾਂ ਨੂੰ ਕਰੋ ਸੰਤੁਸ਼ਟ - Sukhdev Singh Dhindsa's appeal to the Cente
ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਬੀਤੇ ਦਿਨੀਂ ਕਿਸਾਨਾਂ ਦੀ ਲੜਾਈ ਦੀ ਹਿਮਾਇਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਪਦਮ ਭੂਸ਼ਣ ਪੁਰਸਕਾਰ ਕੇਂਦਰ ਨੂੰ ਵਾਪਸ ਕਰ ਦਾ ਐਲਾਨ ਕੀਤਾ ਸੀ। ਸੁਖਦੇਵ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਸੁਤੰਸ਼ਟ ਕਰਨ ਤੇ ਇਨ੍ਹਾਂ ਕਾਨੂੰਨਾਂ ਵਾਪਸ ਲੈਣ ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਇਹ ਸੰਘਰਸ਼ ਹੋਰ ਵਧ ਜਾਵੇਗਾ।