ਖਹਿਰਾ ਨੇ ਕਿਸਾਨਾਂ ਦੇ ਮੁੱਦੇ 'ਤੇ ਘੇਰੀ ਕੈਪਟਨ ਸਰਕਾਰ - punjabi news
ਸੂਬੇ 'ਚ ਪੈ ਰਹੇ ਬੇ-ਮੌਸਮੀ ਮੀਂਹ ਅਤੇ ਝੱਖੜ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਇਸ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੇ ਵੱਡਾ ਅਸਰ ਪਵੇਗਾ। ਜਿਸਨੂੰ ਲੈ ਕੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ ਗੱਲਬਾਤ ਕੀਤੀ 'ਤੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਕਿਸਾਨ ਦੀ ਗਿਰਦਾਵਰੀ ਕਰਵਾ ਮੁਆਵਜ਼ਾ ਦਿੱਤਾ ਜਾਵੇ।