ਸ਼ੁਕਰ ਹੈ ਕੈਨੇਡਾ ਦੇ ਪ੍ਰਧਾਨ ਮੰਤਰੀ 'ਤੇ ਕੀਤੇ ਕੇਸ ਨਾ ਕਰ ਤਾ: ਜਾਖੜ - ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ
ਜਾਖੜ ਨੇ ਬੋਲਿਆ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਦਾ ਕੰਮ ਕਰ ਰਹੀ ਹੈ, ਜਿਵੇਂ ਇਹ ਆਜ਼ਾਦ ਭਾਰਤ ਤੋਂ ਬਾਅਦ ਦਾ ਆਖ਼ਰੀ ਕਿਸਾਨ ਅੰਦੋਲਨ ਹੋਵੇ। ਕਿਸਾਨ ਅੰਦੋਲਨ ਦੇ ਪੰਜ ਮਹੀਨੇ ਬੀਤ ਜਾਣ 'ਤੇ ਜਾਖੜ ਨੇ ਕਿਹਾ ਕੀ ਲਗਭਗ ਪਿਛਲੇ ਪੰਜ ਮਹੀਨਿਆਂ ਤੋਂ ਪ੍ਰੋਟੈਸਟ ਕਰ ਰਹੇ ਕਿਸਾਨ ਸੜਕਾਂ 'ਤੇ ਬੈਠੇ ਹੋਏ ਹਨ। ਪਰ ਪ੍ਰਧਾਨ ਮੰਤਰੀ ਦੇ ਮੂੰਹ ਤੋਂ ਇੱਕ ਲਫ਼ਜ਼ ਵੀ ਨਹੀਂ ਆਇਆ।