ਸੰਨੀ ਦਿਓਲ ਨੇ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕੀਤੀ ਸਹਿਯੋਗ ਦੇਣ ਦੀ ਅਪੀਲ - congress vs bjp
ਭਾਜਪਾ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਨੇ ਅੱਜ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਸਹਿਯੋਗ ਦੇਣ ਦੀ ਅਪੀਲੀ ਕੀਤੀ। ਇਸ ਤੋਂ ਪਹਿਲਾਂ ਸੰਨੀ ਦਿਓਲ ਪਠਾਨਕੋਟ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕਰ ਚੁੱਕੇ ਹਨ।