ਲੁਧਿਆਣਾ: ਜਗਰਾਉਂ ਵਿੱਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼ - Suspected of corona
ਲੁਧਿਆਣਾ: ਜਗਰਾਉਂ ਵਿੱਚ ਇੱਕ ਸ਼ੱਕੀ ਮਰੀਜ਼ ਮਿਲਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਰੀਜ਼ ਨੂੰ ਕਈ ਸਾਲਾਂ ਤੋਂ ਕਾਲੀ ਖੰਘ ਦੀ ਸਮੱਸਿਆ ਸੀ, ਜੋ ਮੌਸਮ ਦੀ ਤਬਦੀਲੀ ਨਾਲ ਵੱਧਦੀ ਘੱਟਦੀ ਰਹਿੰਦੀ ਹੈ। ਇਸ ਮੌਕੇ ਡਾਕਟਰ ਨੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਤੇ ਉਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ।