ਜਲੰਧਰ ਦੇ ਕਈ ਇਲਾਕਿਆਂ 'ਚ ਪੁੱਜਿਆ ਸਤਲੁਜ ਦਾ ਪਾਣੀ - ਸਤਲੁਜ ਦਾ ਪਾਣੀ
ਜਲੰਧਰ: ਪੰਜਾਬ ਵਿੱਚ ਜਿੱਥੇ ਭਾਰੀ ਮੀਂਹ ਆਉਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਉੱਥੇ ਹੀ ਪਹਾੜੀ ਇਲਾਕਿਆਂ ਵਿੱਚ ਪਏ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਰੋਪੜ ਤੋਂ ਗੇਟ ਖੋਲ੍ਹ ਦਿੱਤੇ ਗਏ ਜਿਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।