ਬਠਿੰਡਾ ’ਚ ਸਫ਼ਾਈ ਕਰਮਚਾਰੀ ਗਏ ਅਣਮਿੱਥੇ ਸਮੇਂ ਲਈ ਹੜਤਾਲ ’ਤੇ - ਸਰਕਾਰ ਖ਼ਿਲਾਫ਼ ਅਵਾਜ਼ ਬੁਲੰਦ
ਸਿਹਤ ਕਾਮਿਆਂ ਵੱਲੋਂ ਹਾਲੇ ਹੜਤਾਲ ਖ਼ਤਮ ਹੀ ਕੀਤੀ ਗਈ ਸੀ ਕਿ ਉੱਧਰ ਹੁਣ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਅਵਾਜ਼ ਬੁਲੰਦ ਕਰ ਦਿੱਤੀ ਹੈ। ਇਸੇ ਲੜੀ ਤਹਿਤ ਬਠਿੰਡਾ ਵਿਚ ਸਫ਼ਾਈ ਕਰਮਚਾਰੀਆਂ ਵੱਲੋਂ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।