6 ਮਹੀਨੇ ਤੋਂ ਤਨਖਾਹ ਨਾ ਮਿਲਣ ਦੇ ਕਾਰਨ ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜਤਾਲ - ਪਿਛਲੇ ਛੇ ਮਹੀਨਿਆਂ ਤੋਂ ਅਬੋਹਰ ਦੇ ਸਫਾਈ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਦੇ ਕਾਰਨ ਉਨ੍ਹਾਂ ਨੇ ਅੱਜ ਕੀਤੀ ਹੜਤਾਲ
ਹੁਣ ਅਬੋਹਰ ਦਾ ਰੈਂਕ ਚਾਹੇ ਥੱਲੇ ਆਵੇ ਚਾਹੇ ਮਹਾਂਮਾਰੀ ਫੈਲੇ ਉਸ ਦੀ ਸਾਰੀ ਜ਼ਿੰਮੇਵਾਰੀ ਨਗਰ ਨਿਗਮ ਅਬੋਹਰ ਦੀ। ਪਿਛਲੇ ਛੇ ਮਹੀਨਿਆਂ ਤੋਂ ਅਬੋਹਰ ਦੇ ਸਫਾਈ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਦੇ ਕਾਰਨ ਉਨ੍ਹਾਂ ਨੇ ਅੱਜ ਕੀਤੀ ਹੜਤਾਲ।