ਤਰਨ ਤਾਰਨ: 57 ਨਵੇਂ ਕੋਰੋਨਾ ਦੇ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਰੋਨਾ ਪੌਜ਼ੀਟਿਵ
ਤਰਨ ਤਾਰਨ: ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 57 ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਇਨ੍ਹਾਂ 57 ਨਵੇਂ ਮਾਲਿਆ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 144 ਹੋ ਚੁੱਕੀ ਹੈ।