ਕਾਂਗਰਸ ਪਾਰਟੀ 'ਤੇ ਜੰਮ ਕੇ ਵਰ੍ਹੇ ਤਰੁਣ ਚੁੱਘ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਦੇ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ ਵਿੱਚ ਆਪਣੀ ਪਾਰਟੀ ਦਫ਼ਤਰ ਬੈਠ ਕੇ ਲੋਕਾਂ ਦੇ ਹੱਲ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਭਾਜਪਾ ਦੇ ਨੇਤਾ ਤਰੁਣ ਚੁੱਘ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਲੜਾਈ ਦੇਖਣਯੋਗ ਸੀ। ਹੁਣ ਜੇਕਰ ਗੱਲ ਕੀਤੀ ਜਾਵੇ 'ਤੇ ਖੋਦਿਆ ਪਹਾੜ 'ਤੇ ਨਿਕਲਿਆ ਚੂਹਾ ਉਹ ਵੀ ਮਰਿਆ ਹੋਇਆ।