ਪੰਜਾਬ

punjab

ETV Bharat / videos

ਅਧਿਆਪਕ ਦਿਹਾੜਾ: ਪਟਿਆਲਾ 'ਚ ਅਧਿਆਪਕਾਂ ਨੂੰ ਕੀਤਾ ਸਨਮਾਨਿਤ

By

Published : Sep 5, 2020, 12:25 PM IST

ਪਟਿਆਲਾ: ਅਧਿਆਪਕ ਦਿਹਾੜੇ ਮੌਕੇ ਪਟਿਆਲਾ ਦੇ ਮਿੰਨੀ ਸਕੱਤਰੇਤ ਵਿੱਚ ਅਡਿਸ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਹੋਣਹਾਰ ਤੇ ਮਿਹਨਤੀ 12 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਧਾ ਕ੍ਰਿਸ਼ਨਨ ਜੀ ਦਾ ਜਨਮਦਿਨ ਹੁੰਦਾ ਹੈ ਅਤੇ ਇਸੇ ਦਿਨ ਹੀ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।

ABOUT THE AUTHOR

...view details