ਅਧਿਆਪਕਾਂ ਨੂੰ ਪਹਿਲਾਂ ਹੀ ਕਿਹਾ ਸੀ ਕਿ ਬਾਰਡਰ 'ਤੇ ਪੜ੍ਹਾਉਣਾ ਪਵੇਗਾ: ਸਿੰਗਲਾ - 70% ਅਧਿਆਪਕਾਂ ਬਾਰਡਰ 'ਤੇ
ਬਾਰਡਰ ਦੇ ਕੋਲ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਨਿਯੁਕਤੀ ਕਰਨ ਤੋਂ ਬਾਅਦ ਅਧਿਆਪਕਾਂ ਨੇ ਇਸ ਦਾ ਵਿਰੋਧ ਵੀ ਕੀਤਾ ਸੀ। ਇਸ ਵਿਰੋਧ ਤੋਂ ਬਾਅਦ ਐਤਵਾਰ ਨੂੰ ਪੰਜਾਬ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਨੂੰ ਇਸ ਦੀ ਪਹਿਲਾਂ ਹੀ ਜਾਣਕਾਰੀ ਸੀ ਕਿ ਉਨ੍ਹਾਂ ਨੂੰ ਬਾਰਡਰ ਦੇ ਲਾਗੇ ਦੇ ਸਕੂਲਾਂ ਦੇ ਵਿੱਚ ਪੜ੍ਹਾਉਣਾ ਪਵੇਗਾ।