ਕ੍ਰਿਸ਼ਚਨ ਭਾਈਚਾਰਾ ਵੀ ਕਿਸਾਨਾਂ ਦੇ ਹੱਕ ਵਿੱਚ ਉੱਤਰਿਆ ਸੜਕਾਂ 'ਤੇ - ਕਿਸਾਨ ਅੰਦੋਲਨ
ਕ੍ਰਿਸਮਸ ਦਾ ਤਿਉਹਾਰ ਕ੍ਰਿਸ਼ਚਨ ਭਾਈਚਾਰੇ ਦੇ ਲਈ ਸਾਲ ਦਾ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ। ਜਲੰਧਰ ਵਿੱਚ ਕ੍ਰਿਸ਼ਚਨ ਭਾਈਚਾਰੇ ਦੇ ਲੋਕ ਸੜਕਾਂ 'ਤੇ ਉਤਰ ਆਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਕਰ ਰਹੀ ਹੈ ਉਹ ਗਲਤ ਹੈ।