'ਭਾਰਤ ਬੰਦ' ਦੇ ਸੱਦੇ ਤਹਿਤ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਰਹੇ ਮੁੰਕਮਲ ਤੌਰ ’ਤੇ ਬੰਦ - ਭਾਰਤ ਬੰਦ
ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਜਿੱਥੇ ਪੂਰੇ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਪੂਰਾ ਬਾਜ਼ਾਰ ਬੰਦ ਰੱਖਿਆ ਉਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਖੁੱਲ੍ਹ ਕੇ ਸਮਰਥਨ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਜਿੱਥੇ ਪੂਰੇ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਪੂਰਾ ਬਾਜ਼ਾਰ ਬੰਦ ਰੱਖਿਆ ਗਿਆ, ਉਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਖੁੱਲ੍ਹ ਕੇ ਸਮਰਥਨ ਦਿੱਤਾ ਗਿਆ।