ਭਾਰਤ ਬੰਦ ਦਾ ਖਡੂਰ ਸਾਹਿਬ 'ਚ ਵੀ ਵੇਖਣ ਨੂੰ ਮਿਲਿਆ ਅਸਰ - Farmers' organizations
ਤਰਨ ਤਾਰਨ: ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਚ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਸੀ ਜਿਸ ਨੂੰ ਕਈ ਵਰਗਾਂ ਨੇ ਸਮਰਥਨ ਦੇਣ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ। ਇਸ ਬੰਦ ਦਾ ਪੰਜਾਬ ਸਮੇਤ ਦੇਸ਼ ਭਰ ਦੇ ਕਈ ਹਿੱਸਿਆਂ ਅਸਰ ਸਵੇਰ ਤੋਂ ਹੀ ਦੇਖਣ ਨੂੰ ਮਿਲਿਆ। ਇਸੇ ਤਹਿਤ ਖਡੂਰ ਸਾਹਿਬ ਵੀ ਬੰਦ ਰਿਹਾ ਅਤੇ ਇਸ ਮੌਕੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਫੂਕਿਆ ਅਤੇ ਨਾਰੇਬਾਜ਼ੀ।