ਪੰਜਾਬ

punjab

ETV Bharat / videos

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ - ਕਤਲ

By

Published : Aug 20, 2021, 7:37 PM IST

ਬਰਨਾਲਾ : ਬਰਨਾਲਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚ ਬੀਤੇ ਕੱਲ ਇੱਕ ਨਵਵਿਆਹੁਤਾ ਔਰਤ ਦਾ ਉਸਦੇ ਘਰ ਵਿੱਚ ਵੱਡੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਉੱਤੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਗਹਿਰਾਈ ਨਾਲ ਜਾਂਚ ਪੜਤਾਲ ਕਰਦਿਆਂ 24 ਘੰਟੀਆਂ ਵਿੱਚ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਬਰਨਾਲਾ ਡੀਐਸਪੀ ਨੇ ਗੱਲ ਕਰਦੇ ਦੱਸਿਆ ਕਿ ਔਰਤ ਮਨਜੀਤ ਕੌਰ ਦਾ ਕਤਲ ਕਰਨ ਵਾਲਾ ਉਸਦਾ ਪਤੀ ਹੈ। ਜੋ ਇੱਕ ਨਸ਼ੇ ਦਾ ਆਦੀ ਹੈ ਅਤੇ ਉਸਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ABOUT THE AUTHOR

...view details