ਚੰਡੀਗੜ੍ਹ ਵਿੱਚ ਵੱਧ ਸਕਦੀ ਹੈ ਕੋਰੋਨਾ ਪੀੜਤਾਂ ਦੀ ਗਿਣਤੀ - Corona virus
ਚੰਡੀਗੜ੍ਹ: ਬੇਸ਼ੱਕ ਅੱਜ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਪਰ ਚੰਡੀਗੜ੍ਹ ਦੇ ਲਈ ਇੱਕ ਪਰੇਸ਼ਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਨਾਲ ਲੱਗਦੇ ਪੰਚਕੂਲਾ ਦੇ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ 9 ਮਾਮਲੇ ਸਾਹਮਣੇ ਆਏ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਤਾਰ ਚੰਡੀਗੜ੍ਹ ਦੇ ਨਾਲ ਵੀ ਜੁੜੇ ਹਨ।